A Simple Key For Punjabi Status for WhatsApp Unveiled

ਫੁੱਲ ਗ਼ਮਲੇ ਚੋਂ ਸੁੱਕ ਜਾਂਦੇ, ਜਿਹੜੇ ਉੱਤੋਂ-ਉੱਤੋਂ ਹੱਸਦੇ ਨੇ ਵਿਚੋਂ ਰੋ - ਰੋ ਮੁੱਕ ਜਾਂਦੇ

ਰੋਟੀ ਤੋ ਵੱਧ ਕਦੇ ਲੋੜ ਨੀ ਰੱਖੀ , ਫਿਰ ਵੀ ਰੱਬ ਨੇ ਕਦੇ ਥੋੜ ਨੀ ਰੱਖੀ

ਸਾਡੇ ਨਾਲੋਂ ਸੋਹਣੀ ਕੋਈ ਹੋਰ ਲੱਭ ਕੇ. ਹੁਣ ਗੱਲਾਂ ਸਾਡੀਆਂ ਤੋਂ ਬੋਰ ਹੋ ਗਿਆ....

ਬੋਲਣ ਤੋ ਪਹਿਲਾ ਹੀ ਸੋਚ ਲਵੋ ,ਕਿਉਂਕੀ ਬੋਲਣ ਤੋ ਬਾਅਦ ਸੋਚਿਆ ਨਹੀਂ ਪਛਤਾਇਆ ਹੀ ਜਾ ਸਕਦਾ ਹੈ॥

ਉਂਝ ਦਿਲ ਕਿਸੇ ਕੋਲੋ ਗੱਲ ਨਾ ਕਹਾਵੇ, ਪਰ ਤੇਰੇ ਲਈ ਦਿਲ ਡੁੱਲਦਾ ਹੀ ਜਾਵੇ

.!! ਕੁਝ ਪਲ ਮੈਨੂੰ ਸਮਝਣ ਲਈ ਵੀ ਲਗਾਏ ਹੁੰਦੇ ਤਾਂ ਅੱਜ ਜਿੰਦਗੀ ਦੇ ਮਾਇਨੇ ਹੀ ਕੁਝ ਹੋਰ ਹੁੰਦੇ....!!!

We hope you've got savored all of these Whatsapp statuses! Share these quick Whatsapp statuses with your buddies and others on the Whatsapp profile or by making use of our media button which happens to be attached on this site.

ਕਈ ਵਾਰ ਦਰੱਖਤਾਂ ਵਰਗਾ ਜੇਰਾ ਕਰਨਾ ਪੈਂਦਾ ਏ , WhatsApp Status ਜੋ ਕੁਲਹਾੜੇ ਨੂੰ ਵੀ ਦਸਤਾ ਦਿੰਦੇ ਨੇ।.

ਉਹ ਮੰਜ਼ਿਲਾਂ ਕੀ ਛੂੰਹਣਗੇ ਜੋ ਰਹਿਣ ਆਸਰੇ ਮੁਕੱਦਰਾ ਦੇ,ਲੰਘਣ ਵਾਲੇ ਤਾਂ ਲ਼ੰਘ ਜਾਂਦੇ ਆ ਪਾੜ ਕੇ ਸੀਨ੍ਹੇ ਪੱਥਰਾਂ ਦੇ…

ਤੇਰਾ ਲੈ ਜੂੰ ਸਾਕ ਕੁੜੇ ਮੈਂ ਠੁੱਕ ਇੱਜਤਾਂ ਨਾਲ ਬਣਾ ਕੇ

ਏਥੇ ਨਫਰਤ ਬਹੁਤ ਅਰਾਮ ਨਾਲ ਮਿਲਦੀ ਐ read moremore info , ਪਰ ਪਿਆਰ ਇਕੱਠਾ ਕਰਨ ਲਈ ਉਮਰ ਲੱਗ ਜਾਂਦੀ ਐ

ਇੱਕ ਹੀ ਐਬ ਆ ਸਾਡੇ ਚ ਜਿਹੜਾ ਰੱਬ ਨੇ ਕੁੱਟ ਕੁੱਟ ਕੇ ਭਰਿਆ …ਕੋਈ ਲੱਖ ਮਾੜਾ ਕਰ ਜਏ ਸਾਡੇ ਨਾਲ ..ਪਰ ਸਾਥੋਂ ਨੀਂ ਹੁੰਦਾ…

ਅਸੀ ਚਾਹੁੰਦੇ ਤਾਂ ਮਨਾ ਲੈਦੇ ਉਹਨਾ ਨੂੰ , ਪਰ ਉਹ ਰੁੱਸੇ ਨਹੀ ਬਦਲ ਗਏ ਸੀ_

ਮੇਰਾ ਦਿਲ ਕਮਜ਼ੋਰ , ਬਹੁਤ ਨਾ ਲਾ ਜ਼ੋਰ ,ਸਾਨੂੰ ਹੱਸ ਕੇ ਬੁਲਾ , ਅਸੀਂ ਨਾ ਚਾਹੀਏ ਕੁਝ ਹੋਰ।

Leave a Reply

Your email address will not be published. Required fields are marked *